Profiles
Archive
161867543
About Me
ਪੀਜ਼ਾ ਮੱਕੀ ਦੀ ਰੋਟੀ ਵਾਲਾ,, ਸਰੋਂ ਦੇ ਸਾਗ ਦੀ ਸੌਸ ਨਾਲ ਖਾਈਦਾ... ਜੂਸ,ਕੌਫ਼ੀਆਂ ਸਾੰਨੂ ਪੱਚਦੀਆਂ ਨਈ,, ਛੰਨਾ ਲੱਸੀ ਦਾ ਮੂੰਹ ਨੂੰ ਲਾਈਦਾ... ਟਕੀਲਾ,ਵੋਡਕਾ ਨੂੰ ਅਸੀਂ ਜਾਣਦੇ ਨਈ,, ਰੂੜੀ ਮਾਰਕਾ ਚੋਂ ਲੰਡੂ ਜਿਹਾ ਪਾਈਦਾ... ਸਾੰਨੂ ਕਾਰਾਂ ਮਿਹੰਗੀਆਂ ਸੌਹੰਦਿਆਂ ਨਈ,, ਘੋੜੀ ਵਲੈਤੀ ਤੇ ਸਵਾਰ ਹੋ ਕੇ ਆਈਦਾ... ਗਿੱਧਾ,à¨à©°à¨—ੜਾ,ਬੋਲੀਆਂ ਰੂਹ ਸਾਡੀ,, ਆਪ ਨੱਚੀਦਾ,ਸੱਬ ਨੂੰ ਨਚਾਈਦਾ... ਅਸੀਂ ਸੋਹਨਿਆਂ ਨਾਲ ਯਾਰੀ ਨਈ ਲਾਉੰਦੇ,, ਯੱਮ ਕੋਲੋਂ ਜੱਟੀ ਹੀਰੇ ਨੂੰ ਕੱਢ ਲਿਆਈਦਾ... ਓਠਅਸੀਂ ਲੰਮੀਆਂ ਕਹਾਣੀਆਂ ਨਈ ਪਾਉੰਦੇ,, ਵੈਰੀ ਬੰਦੂਕਾਂ ਨਾਲ ਚà©à©±à¨ª ਕਰਾਈਦਾ... ਰੋਹਬ ਤਾਂ ਸਾਡਾ ਮੰਨਦੀ ਇਹ ਦà©à¨¨à©€à¨† ਸਾਰੀ,, ਕਦੇ ਕਹਿ ਕੇ ਸਰਦਾਰ ਨਈ ਕਹਾਈਦਾ...
My Interests
I'd like to meet:
a nice,smart,tall,intelligent punjaban kuri(kuch vadhu te nai mangeya)hehehehe xD
My Blog
Kaler Kanth--Adat {{punjabi sad song}}
http://www.youtube.com/watch?v=iFNOcct38x0
Posted by on Fri, 29 Aug 2008 23:09:00 GMT